Wednesday, March 4, 2026
spot_img

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਖਿਲਾਫ ਲਿਆ ਵੱਡਾ ਐਕਸ਼ਨ

Must read

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਸਸਪੈਂਡ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨੀ CM ਚਿਹਰੇ ਨੂੰ ਲੈ ਕੇ ਉਨ੍ਹਾਂ ਵੱਲੋਂ ਟਿੱਪਣੀ ਕੀਤੀ ਸੀ ਜਿਸ ਤਹਿਤ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਖਿਲਾਫ ਐਕਸ਼ਨ ਲਿਆ ਹੈ। ਉਨ੍ਹਾਂ ਨੂੰ ਮੁਢੱਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article