Monday, February 9, 2026
spot_img

MLA ਅਤੇ ਨਾਮੀ ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਮੌਕੇ CM ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ; ਨਵ-ਵਿਆਹੀ ਜੋੜੀ ਨੂੰ ਦਿੱਤੀਆਂ ਅਸੀਸਾਂ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਨਵ-ਵਿਆਹੀ ਜੋੜੀ ਨੂੰ ਨਵੀਂ ਜ਼ਿੰਦਗੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

https://www.facebook.com/PbGurpreetMann/posts/859112040424540?ref=embed_post

ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਇਸ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਪਾਰਟੀ ਵਿਧਾਇਕ ਤੇ ਨਾਮੀ ਪੰਜਾਬੀ ਗਾਇਕ ਬਲਕਾਰ ਸਿੱਧੂ ਜੀ ਦੇ ਬੇਟੀ ਦੇ ਸ਼ੁਭ ਕਾਰਜਾਂ ਮੌਕੇ ਮਾਨ ਸਾਬ੍ਹ ਨਾਲ ਸ਼ਿਰਕਤ ਕੀਤੀ। ਪਰਿਵਾਰ ਤੇ ਸਨੇਹੀਆਂ ਨਾਲ ਖ਼ੁਸ਼ੀਆਂ ਮਨਾਈਆਂ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article