Monday, February 9, 2026
spot_img

ਜਥੇਦਾਰ ਗੜਗੱਜ ਨੇ CM ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਣ ਦੇ ਦਿੱਤੇ ਹੁਕਮ

Must read

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਦੌਰਾਨ ਉਨ੍ਹਾਂ ਨੇ ਕਾਫ਼ੀ ਗੰਭੀਰ ਮੁੱਦੇ ਚੁੱਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਨੂੰ ਕਈ ਵਾਰ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article