Monday, February 9, 2026
spot_img

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਇਨ੍ਹਾਂ 2 ਮੰਤਰੀਆਂ ਦੇ ਬਦਲੇ ਵਿਭਾਗ

Must read

ਪੰਜਾਬ ਕੈਬਨਿਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਕੈਬਨਿਟ ਵਿਚ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ। ਸੰਜੀਵ ਅਰੋੜਾ ਤੇ ਡਾ. ਰਵਜੋਤ ਦੇ ਵਿਭਾਗਾਂ ਵਿਚ ਫੇਰਬਦਲ ਕਰਦੇ ਹੋਏ ਲੋਕਲ ਬਾਡੀਜ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ, ਜਦਕਿ NRI ਵਿਭਾਗ ਡਾ. ਰਵਜੋਤ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪਹਿਲਾਂ NRI ਵਿਭਾਗ ਸੰਜੀਵ ਅਰੋੜਾ ਕੋਲ ਸੀ ਅਤੇ ਲੋਕਲ ਬਾਡੀਜ ਵਿਭਾਗ ਡਾ. ਰਵਜੋਤ ਕੋਲ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article