ਦੇਸ਼ ਦੇ 77ਵੇਂ ਗਣਤੰਤਰਤਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋੁਗਰਾਮਾਂ ਵਿਚ ਸਕੂਲੀ ਬੱਚਿਆਂ ਵਲੋਂ ਕੀਤੀ ਜਾਣ ਵਾਲੀ ਸ਼ਮੂਲੀਅਤ ਦੇ ਚਲਦਿਆਂ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ ।
ਹੁਸਿ਼ਆਰਪੁਰ ਵਿਖੇ 77ਵੇਂ ਗਣਤੰਤਰਤਾ ਦਿਵਸ ਮੌਕੇ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਸਟੇਜ਼ ਸੈਕਟਰੀ ਨੇ ਮੌਕੇ ਤੇ ਹੀ ਐਲਾਨ ਕਰ ਦਿੱਤਾ ਕਿ 27 ਜਨਵਰੀ ਨੂੰ ਸਮੁੱਚੇ ਸਕੂਲਾਂ ਵਿਚ ਛੁੱਟੀ ਰਹੇਗੀ ।




