Monday, February 9, 2026
spot_img

ਇਸ ਦਿਨ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Must read

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਯਾਨੀ 1 ਫ਼ਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਜਯੰਤੀ ਮੌਕੇ ਪ੍ਰਦਾਨ ਮੰਤਰੀ ਪੰਜਾਬ ਆ ਰਹੇ ਹਨ। ਉਹ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।

ਦੱਸ ਦਈਏ ਕਿ ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ, ਕੇਂਦਰ ਸਰਕਾਰ ਨੇ ਸਮਾਜ ਸੇਵਾ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article