ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਦੋਰਾਹਾ ਤੇ ਧੂਰੀ ਵਿਖੇ ਰੇਲਵੇ ਓਵਰ ਬ੍ਰਿਜ ਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਹੁਣ ਕੁਝ ਹੀ ਘੰਟਿਆਂ ਵਿਚ ਚੰਡੀਗੜ੍ਹ, ਰੋਪੜ ਤੇ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਜਾ ਸਕੇਗਾ। ਮੰਤਰੀ ਬਿੱਟੂ ਨੇ ਦੱਸਿਆ ਕਿ ਦੋਰਾਹਾ ਓਵਰ ਬ੍ਰਿਜ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ। ਲਗਭਗ 124 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਦੋਵੇਂ ਬ੍ਰਿਜ ਕੀਤੇ ਜਾਣਗੇ।
ਪੰਜਾਬੀਆਂ ਲਈ ਵੱਡੀ ਖੁਸ਼ਖਬਰੀ : ਦੋਰਾਹਾ ਤੇ ਧੂਰੀ ਰੇਲਵੇ ਓਵਰ ਬ੍ਰਿਜ ਨੂੰ ਮਿਲੀ ਮਨਜ਼ੂਰੀ





