Monday, February 9, 2026
spot_img

ਅੱਜ ਤੋਂ ਮੁੜ ਬਦਲੇਗਾ ਮੌਸਮ, 4 ਦਿਨ ਪਏਗਾ ਭਾਰੀ ਮੀਂਹ! ਪੰਜਾਬ ‘ਚ ਕਈ ਜ਼ਿਲ੍ਹਿਆਂ ‘ਚ Alert ਜਾਰੀ

Must read

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (31 ਜਨਵਰੀ) ਤੋਂ ਮੰਗਲਵਾਰ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਸਵੇਰ ਵੇਲੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਵੀ ਦੇਖੀ ਗਈ। ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਵਧਿਆ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article