ਪੰਜਾਬ ਪੁਲਿਸ ਨੇ 12 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚੋਂ ਛੇ ਨੂੰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਛੇ ਡੀਐਸਪੀਜ਼ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।


ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਡੀਐਸਪੀਜ਼ ਵਿੱਚ ਵਿਜੇ ਪਾਲ, ਅਸ਼ੋਕ ਕੁਮਾਰ, ਮਨਜੀਤ ਸਿੰਘ, ਮਨੀਸ਼ ਕੁਮਾਰ, ਅਜੈ ਕੁਮਾਰ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।




