Sunday, February 15, 2026
spot_img

ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

Must read

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਇਹ ਅਹਿਮ ਫੈਸਲਾ ਡੇਰੇ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਨਾਲ ਸਬੰਧਤ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ.ਆਈ.ਪੀ. ਹਸਤੀਆਂ ਦੀਆਂ ਤਸਵੀਰਾਂ ਸਰਵਜਨਕ ਤੌਰ ‘ਤੇ ਜਾਰੀ ਨਹੀਂ ਕੀਤੀਆਂ ਜਾਣਗੀਆਂ।

ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ। ਇਸ ਦੇ ਨਾਲ ਹੀ ਹੁਣ ਡੇਰੇ ਵਿੱਚ ਕੋਈ ਵੀ VIP ਟ੍ਰੀਟਮੈਂਟ ਨਹੀਂ ਹੋਵੇਗੀ। ਡੇਰਾ ਬਿਆਸ ਨੇ ਫੋਟੋ ਖਿੱਚਣ ‘ਤੇ ਪਾਬੰਦੀ ਲਗਾਉਣ ਵਾਲਾ ਸਰਕੁਲਰ ਜਾਰੀ ਕੀਤਾ ਹੈ। ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article