Monday, March 16, 2026
spot_img

ਨਿੱਕੇ ਸਿੱਧੂ ਮੂਸੇਵਾਲਾ ਨੂੰ ਮਿਲਣ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ

Must read

ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਤੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਅੱਜ ਸਵੇਰੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਗੁਰਦਾਸ ਮਾਨ ਨੇ ਹਵੇਲੀ ਪਹੁੰਚ ਕੇ ਸਿੱਧੂ ਦੀ ਮਾਂ ਚਰਨ ਕੌਰ ਦੇ ਪੈਰੀਂ ਹੱਥ ਲਾਏ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਛੋਟੇ ਸਿੱਧੂ ਦੇ ਵੀ ਪੈਰ ਛੂਹੇ। ਜਿਸ ਤੋਂ ਬਾਅਦ ਮਾਤਾ ਚਰਨ ਕੌਰ ਨੇ ਉਸਨੂੰ ਰੋਕਿਆ, ਅਤੇ ਕਿਹਾ ਕਿ ਅਜਿਹਾ ਨਾ ਕਰੋ, ਕਿਉਂਕਿ ਉਹ ਉਸ ਤੋਂ ਵੱਡੇ ਹਨ। ਉਸ ਤੋਂ ਬਾਅਦ ਹਵੇਲੀ ‘ਚ ਅੰਦਰ ਜਾ ਕੇ ਗੁਰਦਾਸ ਮਾਨ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਉਸ ਨੂੰ ਸਲਾਮ ਕੀਤਾ। ਮੀਟਿੰਗ ਦੌਰਾਨ, ਗੁਰਦਾਸ ਮਾਨ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਪ੍ਰਤੀ ਸਤਿਕਾਰ ਪ੍ਰਗਟ ਕਰਦੇ ਹੋਏ, ਉਸਦੇ ਪੈਰ ਛੂਹਣ ਦੀ ਕੋਸ਼ਿਸ਼ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article