ਮਾਨ ਸਰਕਾਰ ਯਾਨੀ ‘ਆਪ’ ਨੂੰ ਅੱਜ ਪੰਜਾਬ ‘ਚ ਚਾਰ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਨਗੇ। CM ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਇਸ ਦੇ ਨਾਲ ਹੀ CM ਮਾਨ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਵਜੋਂ
ਚੁੱਕੀ ਸੀ।
ਮਾਨ ਸਰਕਾਰ ਨੂੰ ਪੰਜਾਬ ‘ਚ 4 ਸਾਲ ਹੋਏ ਪੂਰੇ, ਚੰਡੀਗੜ੍ਹ ‘ਚ ਅੱਜ ਪ੍ਰੈਸ ਕਾਨਫਰੰਸ ਕਰਨਗੇ CM ਭਗਵੰਤ ਮਾਨ




