ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਬਦਲਾ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ‘ਚ ਟੀਮ ਨੇ ਲਿਖਿਆ ਕਿ ਬਰੋਟਾ ਗੀਤ ‘ਤੇ 20M ਕੁਮੈਂਟ ਹੋਣ ‘ਤੇ ਨਵਾਂ ਗਾਣਾ ਰਿਲੀਜ਼ ਕੀਤਾ ਜਾਵੇਗਾ।