ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ, ਮੰਤਰੀ ਸੰਜੀਵ ਅਰੋੜਾ ਨੂੰ ਦੱਸਿਆ ਕਿ ਹਲਵਾਰਾ ਤੋਂ ਦਿੱਲੀ ਲਈ ਉਡਾਣਾਂ ਦੀ ਬੁਕਿੰਗ ਅਗਲੇ ਹਫ਼ਤੇ ਸ਼ੁਰੂ ਹੋ ਜਾਵੇਗੀ।