Monday, March 23, 2026
spot_img

ਡੀਐਮ ਖੁਦਕੁਸ਼ੀ ਮਾਮਲਾ : ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਵਿਰੁੱਧ FIR ਦਰਜ

Must read

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਇਸ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਵਿਰੁੱਧ FIR ਦਰਜ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article