ਪੰਜਾਬ ਵਿੱਚ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਰਿਪੋਰਟਾਂ ਅਨੁਸਾਰ, ਪੰਜਾਬ ਸਰਕਾਰ ਨੇ ਬੁੱਧਵਾਰ, 8 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਮੱਦੇਨਜ਼ਰ ਹੈ।




