Wednesday, April 8, 2026
spot_img

ਪੰਜਾਬ ‘ਚ ਮੰਗਲਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ

Must read

ਸਕੂਲ-ਕਾਲਜ ਦੇ ਵਿਦਿਆਰਥੀਆਂ, ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਅਪ੍ਰੈਲ ਦਾ ਮਹੀਨਾ ਛੁੱਟੀਆਂ ਸੰਬੰਧੀ ਖੁਸ਼ਖਬਰੀ ਲੈਕੇ ਆਇਆ ਹੈ। ਇਸ ਸਮੇਂ ਦੌਰਾਨ, ਪੰਜਾਬ ਸਰਕਾਰ ਨੇ ਅਪ੍ਰੈਲ ਮਹੀਨੇ ਵਿਚ ਕਈ ਮਹੱਤਵਪੂਰਨ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਆਉਣ ਵਾਲੀ 14 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸਾਖੀ ‘ਤੇ ਛੁੱਟੀ ਹੋਵੇਗੀ, ਇਸੇ ਦਿਨ ਸਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦਾ ਜਨਮ ਦਿਵਸ ਵੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article