Wednesday, May 6, 2026
spot_img

ਪੰਜਾਬ ‘ਚ IAS ਅਤੇ IPS-PPS ਅਫ਼ਸਰਾਂ ਦਾ ਤਬਾਦਲਾ, 2 ਜ਼ਿਲ੍ਹਿਆਂ ਦੇ ਡੀਸੀ ਸਮੇਤ 4 SSP ਬਦਲੇ

Must read

ਪੰਜਾਬ ਸਰਕਾਰ ਨੇ ਬੀਤੀ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ, ਜਿਸ ਵਿੱਚ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਚਾਰ ਸੀਨੀਅਰ ਪੁਲਿਸ ਸੁਪਰਡੈਂਟਾਂ ਦਾ ਤਬਾਦਲਾ ਕੀਤਾ ਗਿਆ।

ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ, ਪੂਨਮਦੀਪ ਕੌਰ ਨੂੰ ਸੰਗਰੂਰ ਦਾ ਨਵਾਂ ਡੀਸੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਾਹੁਲ ਚਾਬਾ ਨੂੰ ਫਰੀਦਕੋਟ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article