Monday, May 18, 2026
spot_img

ਪੰਜਾਬ ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Must read

ਅੱਤ ਦੀ ਗਰਮੀ ‘ਚ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਹਨ। ਚਰਚਾ ਹੈ ਕਿ ਪੰਜਾਬ ਵਿਚ ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸੇ ਦੌਰਾਨ ਵਿਦਿਆਰਥੀਆਂ ਲਈ ਇਕ ਰਾਹਤ ਵਾਲੀ ਖਬਰ ਹੈ।

ਪੰਜਾਬ ਵਿਚ ਮਈ ਮਹੀਨੇ ਦੇ ਅਖੀਰ ਵਿਚ ਸਰਕਾਰੀ ਛੁੱਟੀ ਆ ਰਹੀ ਹੈ। ਪੰਜਾਬ ਵਿਚ 27 ਮਈ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਦਰਅਸਲ, 27 ਮਈ ਬੁੱਧਵਾਰ ਨੂੰ ਈਦ-ਉੱਲ-ਜੂਹਾ (ਬਕਰੀਦ) ਦੀ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ 2026 ਦੇ ਕੈਲੰਡਰ ਵਿਚ ਦਰਜ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article