Thursday, September 19, 2024
spot_img

ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦਾ ਗੋ.ਲੀਆਂ ਮਾਰ ਕੇ ਕ.ਤਲ

Must read

KLF ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਰਦੀਪ ਨਿੱਝਰ ਦੀ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦੋ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਉਸ ਦੀ ਲਾਸ਼ ਇੱਕ ਕਾਰ ਵਿੱਚੋਂ ਮਿਲੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਦੱਸ ਦਈਏ ਨਿੱਝਰ ਪੰਜਾਬ ਵਿੱਚ ਹਿੰਦੂ ਨੇਤਾਵਾਂ ਦੀ ਟਾਰਗੇਟ ਕਿਲਿੰਗ ਵਿੱਚ ਲੋੜੀਂਦੇ ਮੁਲਜ਼ਮਾਂ ਵਿੱਚੋਂ ਇੱਕ ਸੀ। ਉਹ ਪੰਜਾਬ ਸਮੇਤ ਪੂਰੇ ਭਾਰਤ ਵਿਚ ਮਾਹੌਲ ਖਰਾਬ ਕਰਨ ਲਈ ਪਾਕਿਸਤਾਨ ਵਿਚ ਬੈਠੇ ਅੱਤਵਾਦੀਆਂ ਨੂੰ ਫੰਡਿੰਗ ਅਤੇ ਹਥਿਆਰਾਂ ਨਾਲ ਮਦਦ ਕਰਦਾ ਸੀ। ਉਹ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ। ਏਜੰਸੀ ਨੇ ਉਸ ‘ਤੇ 10 ਲੱਖ ਦਾ ਇਨਾਮ ਘੋਸ਼ਿਤ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article