ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਇਸ ਦਿਨ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ‘ਚ ਭਲਕੇ ਸਾਰੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ




