ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸ਼੍ਰੀ ਅਕਾਲ ਬੁੰਗੇ ਦਾ ਕਬਜ਼ਾ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਪੁਲਿਸ ਮੁਲਾਜ਼ਮ ਅਜੇ ਵੀ ਦੋਵੇਂ ਪਾਸਿਓਂ ਗੋਲੀਬਾਰੀ ਹੋਣ ਕਾਰਨ ਜ਼ਖਮੀ ਹਨ।
ਗੁਰਦੁਆਰਾ ਅਕਾਲ ਬੁੰਗਾ ਦਾ ਕਬਜ਼ਾ ਖ਼ਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਪੁਲਿਸ ਕਾਂਸਟੇਬਲ ਦੀ ਮੌ.ਤ




