Thursday, October 17, 2024
spot_img

ਮੁੱਖ ਮੰਤਰੀ ਮਾਨ ਅੱਜ ਪੁਲਿਸ ਅਫ਼ਸਰਾਂ ਨਾਲ ਕਰਨਗੇ ਮੀਟਿੰਗ, ਸਾਰੇ CP ਤੇ SSP ਮੀਟਿੰਗ ‘ਚ ਹੋਣਗੇ ਸ਼ਾਮਿਲ

Must read

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ 5 ਦਸੰਬਰ ਨੂੰ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕਰਨਗੇ। ਪੰਜਾਬ ‘ਚ ਵੱਧ ਰਹੇ ਕ੍ਰਾਈਮ ਦੇ ਗ੍ਰਾਫ ਨੂੰ ਦੇਖਦੇ ਹੋਏ CM ਮਾਨ ਨੇ ਪੁਲਿਸ ਅਫਸਰਾਂ ਨੂੰ ਮੀਟਿੰਗ ਲਈ ਬੁਲਾਇਆ ਹੈ।

ਇਸ ਮੀਟਿੰਗ ‘ਚ ਸਾਰੇ CP ਤੇ SSP ਸ਼ਾਮਿਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਵੇਗੀ। ਇਹ ਮੀਟਿੰਗ 11:30 ਵਜੇ ਮੁੱਖ ਮੰਤਰੀ ਦਫ਼ਤਰ ‘ਚ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article