ਜਲੰਧਰ ‘ਚ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਟਰੈਵਲ ਏਜੰਟ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੋਂ ਪਰਚੀ ਮਿਲੀ ਹੈ। ਜਿਸ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਮ ਲਿਖਿਆ ਹੋਇਆ ਹੈ। ਗੈਂਗਸਟਰ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।