ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਹਿਮ ਜਿੰਮੇਵਾਰੀਆਂ ਦਿੰਦੇ ਹੋਏ ਅੱਜ 25 ਸਪੋਕਸਮੈਨਾਂ ਦੀ ਲਿਸਟ ਜਾਰੀ ਕੀਤੀ ਹੈ। ਇਹ ਲਿਸਟ ਨਵੀਂ ਦਿੱਲੀ ਤੋਂ ਸੰਗਠਨ ਦੇ ਨੈਸ਼ਨਲ ਜਰਨਲ ਸਕੱਤਰ ਡਾਕਟਰ ਸੰਦੀਪ ਪਾਠਕ ਅਤੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਵਲੋਂ ਜਾਰੀ ਕੀਤੀ ਗਈ ਹੈ। ਜਿਸ ਵਿੱਚ 25 ਵਰਕਰਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਪੜ੍ਹੋ ਪੂਰੀ ਲਿਸਟ ਕਿਸ ਕਿਸ ਨੂੰ ਮਿਲੀ ਜ਼ਿੰਮੇਵਾਰੀ।