Friday, September 20, 2024
spot_img

AAP ਨੇ ਪੰਜਾਬ ਦੇ 25 Spokespersons ਦੀ ਲਿਸਟ ਜਾਰੀ ਕੀਤੀ, ਜਾਣੋ ਕਿਸ ਕਿਸ ਨੂੰ ਮਿਲੀ ਜ਼ਿੰਮੇਵਾਰੀ!

Must read

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਹਿਮ ਜਿੰਮੇਵਾਰੀਆਂ ਦਿੰਦੇ ਹੋਏ ਅੱਜ 25 ਸਪੋਕਸਮੈਨਾਂ ਦੀ ਲਿਸਟ ਜਾਰੀ ਕੀਤੀ ਹੈ। ਇਹ ਲਿਸਟ ਨਵੀਂ ਦਿੱਲੀ ਤੋਂ ਸੰਗਠਨ ਦੇ ਨੈਸ਼ਨਲ ਜਰਨਲ ਸਕੱਤਰ ਡਾਕਟਰ ਸੰਦੀਪ ਪਾਠਕ ਅਤੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਵਲੋਂ ਜਾਰੀ ਕੀਤੀ ਗਈ ਹੈ। ਜਿਸ ਵਿੱਚ 25 ਵਰਕਰਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਪੜ੍ਹੋ ਪੂਰੀ ਲਿਸਟ ਕਿਸ ਕਿਸ ਨੂੰ ਮਿਲੀ ਜ਼ਿੰਮੇਵਾਰੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article