Saturday, July 27, 2024
spot_img

ਵੱਡੀ ਖ਼ਬਰ : ਚੰਡੀਗੜ੍ਹ ‘ਚ ਬਣਿਆ ‘AAP’ ਦਾ ਮੇਅਰ, ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਐਲਾਨਿਆ ਜੇਤੂ

Must read

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੱਡਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਨੇ ਨੇ ਪੁਰਾਣੇ ਨਤੀਜਿਆਂ ਨੂੰ ਖਾਰਜ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ।

ਸੁਪਰੀਮ ਕੋਰਟ ਨੇ 8 ਰੱਦ ਵੋਟਾਂ ਨੂੰ ਵੈਲਿਡ ਕਰਾਰ ਦਿੱਤਾ, ਜਿਨ੍ਹਾਂ ਨੂੰ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਗਲਤ ਦੱਸਿਆ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਰਿਟਰਨਿੰਗ ਅਫਸਰ ਵੱਲੋਂ ਰੱਦ ਕੀਤੇ ਗਏ ਸਾਰੇ 8 ਵੋਟਾਂ ਨੂੰ ਸਹੀ ਮੰਨਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਸਾਰੇ ਵੋਟਾਂ ਦੇ ਬੈਲੇਟ ਪੇਪਰ ‘ਤੇ ਰਿਟਰਨਿੰਗ ਅਫਸਰ ਨੇ ਕ੍ਰਾਸ ਲਗਾਇਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article