Saturday, July 27, 2024
spot_img

ਕਿਸਾਨ ਮੋਰਚੇ ਦੇ ਮੱਦੇਨਜ਼ਰ ਅਕਾਲੀ ਦਲ ਨੇ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ‘ਪੰਜਾਬ ਬਚਾਓ ਯਾਤਰਾ’

Must read

ਕਿਸਾਨ ਮੋਰਚੇ ਦੇ ਮੱਦੇਨਜ਼ਰ ਅਕਾਲੀ ਦਲ ਨੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ‘ਪੰਜਾਬ ਬਚਾਓ ਯਾਤਰਾ’ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਭਲਕੇ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article