Thursday, December 19, 2024
spot_img

ਚੰਡੀਗੜ੍ਹ ‘ਚ ਅਕਾਲੀ ਦਲ ਦਾ ਪ੍ਰਦਰਸ਼ਨ: ਸੁਖਬੀਰ ਬਾਦਲ ਨੇ CM ਮਾਨ ਲਈ ਲਿਆਂਦੀ ਕੁਰਸੀ, ਕਿਹਾ, “ਆਓ ਬਹਿਸ ਕਰੀਏ. . . .”

Must read

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀਆਂ ਦਾ ਮੁੱਖ ਮੰਤਰੀ ਨਿਵਾਸ ਵੱਲ ਜਾ ਰਿਹਾ ਸੀ। ਹਾਲਾਂਕਿ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਸੁਖਬੀਰ ਬਾਦਲ ਆਪਣੇ ਨਾਲ ਦੋ ਕੁਰਸੀਆਂ ਵੀ ਲੈ ਕੇ ਆਏ ਹਨ, ਜਿਨ੍ਹਾਂ ‘ਚੋਂ ਇਕ ‘ਤੇ ਮੁੱਖ ਮੰਤਰੀ ਪੰਜਾਬ ਦਾ ਨਾਂ ਲਿਖਿਆ ਹੋਇਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article