Saturday, July 27, 2024
spot_img

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . .

Must read

ਅਕਾਲੀ ਦਲ ਵੱਲੋ ਆਉਣ ਵਾਲੇ ਦਿਨਾਂ ‘ਚ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ “ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article