Thursday, December 26, 2024
spot_img

ਅਮਰੂਦ ਬਾਗ ਘੁਟਾਲਾ ਮਾਮਲਾ : SC ‘ਚ ਜ਼ਮਾਨਤ ਖ਼ਾਰਜ ਹੋਣ ਮਗਰੋਂ ਨਾਇਬ ਤਹਿਸੀਲਦਾਰ ਨੇ ਕੀਤਾ ਸਰੰਡਰ

Must read

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਮਗਰੋਂ ਅੱਜ ਵਿਜੀਲੈਂਸ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ (2017 ਤੋਂ 2022) ਦੌਰਾਨ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪ੍ਰਾਪਰਟੀ ਡੀਲਰ, ਅਫਸਰ ਅਤੇ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੋਸ਼ੀ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article