Sunday, November 17, 2024
spot_img

CM ਭਗਵੰਤ ਮਾਨ ਨੇ 710 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਕੀਤਾ ਵੱਡਾ ਐਲਾਨ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਚ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਹਨ। ਇਸ ਮੌਕੇ ਸੀਐਮ ਭਗਵੰਤ ਮਾਨ ਦੇ ਵਲੋਂ ਪਟਵਾਰੀਆਂ ਦੇ ਲਈ ਵੱਡੇ ਐਲਾਨ ਵੀ ਕੀਤੇ ਗਏ ਹਨ। ਪਟਵਾਰੀਆਂ ਦੇ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ।

ਪੰਜਾਬ ਸਰਕਾਰ ਦੀ ਕਾਰਜਸ਼ੈਲੀ ਅਤੇ ਕਾਰਵਾਈ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ ਪਰ ਇਸ ਨਾਲ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਜ਼ਰੂਰ ਖੁੱਲ੍ਹ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article