Sunday, September 8, 2024
spot_img

ਬਠਿੰਡਾ : ਲੁੱਟਾ ਖੋਹਾਂ ਕਰਨ ਵਾਲੇ ਲੁਟੇਰੇ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Must read

ਬਠਿੰਡਾ ‘ਚ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਇੱਕ ਲੁਟੇਰੇ ਦਾ ਐਨਕਾਊਂਟਰ ਕੀਤਾ ਗਿਆ ਹੈ। ਇਸ ਐਨਕਾਊਂਟਰ ‘ਚ ਲੁਟੇਰਾ ਜ਼ਖਮੀ ਹੋ ਗਿਆ। ਦੱਸ ਦਈਏ ਕਿ ਉਸ ਬਠਿੰਡਾ ਦੇ ਗਰੋਥ ਸੈਂਟਰ ‘ਚ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।

ਬਠਿੰਡਾ ‘ਚ ਪੁਲਿਸ ਵੱਲੋਂ ਬੀਤੇ ਕੁਝ ਦਿਨਾਂ ਤੋਂ ਉਸਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਲੁਟੇਰੇ ਦਾ ਪਿੱਛਾ ਕਰਨ ‘ਤੇ ਉਸ ਵੱਲੋਂ ਪੁਲਿਸ ‘ਤੇ ਗੋਲੀ ਚਲਾਈ ਗਈ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ‘ਚ ਲੁਟੇਰੇ ‘ਤੇ ਗੋਲੀ ਚਲਾਈ ਗਈ। ਜਿਸ ਤੋਂ ਬਾਅਦ ਗੋਲੀ ਲੱਗਣ ਕਾਰਨ ਉਹ ਲੁਟੇਰਾ ਜ਼ਖਮੀ ਹੋ ਗਿਆ। ਪੁਲਿਸ ਵੱਲੋ ਲੁਟੇਰੇ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article