Saturday, November 9, 2024
spot_img

ਸੱਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ : ਮੁੱਖ ਮੰਤਰੀ ਭਗਵੰਤ ਮਾਨ

Must read

ਚੰਡੀਗੜ੍ਹ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਸਿਸੋਦੀਆ ਨੂੰ ਜ਼ਮਾਨਤ ਮਿਲਣ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੀ ਖੁਸ਼ੀ ਜਾਹਿਰ ਕੀਤੀ ਹੈ।

ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਸੱਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ।” ਦੱਸ ਦਈਏ ਕਿ ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਦੇ ਆਧਾਰ ‘ਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ ਪਿਛਲੇ 17 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article