ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖ਼ਬਰ ਆ ਰਹੀ ਹੈ। ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ।ਵਿਵਾਦਤ ਵੀਡੀਓ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।




