Saturday, July 27, 2024
spot_img

ਬਿਕਰਮ ਮਜੀਠੀਆ ਨਵੇਂ ਸਾਲ ਮੌਕੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

Must read

ਅੰਮ੍ਰਿਤਸਰ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਵੇਂ ਸਾਲ ਮੌਕੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਨਵੇਂ ਸਾਲ ਦੇ ਆਗਾਜ਼ ਮੌਕੇ ‘ਰੂਹਾਨੀਅਤ ਦੇ ਦਰ’ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਨਾਲ ਨਤਮਸਤਕ ਹੋ ਕੇ ਅਥਾਹ ਸਕੂਨ ਮਿਲਿਆ।”

ਬਿਕਰਮ ਸਿੰਘ ਮਜੀਠੀਆ ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ। ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article