Saturday, July 27, 2024
spot_img

Breaking : ਭਜਨਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਲਿਆ ਗਿਆ ਫ਼ੈਸਲਾ

Must read

ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਰਾਜ ਸੱਤਾ ਦੀ ਕਮਾਨ ਭਜਨ ਲਾਲ ਸ਼ਰਮਾ ਦੇ ਹੱਥਾਂ ਵਿੱਚ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਜਨ ਲਾਲ ਸ਼ਰਮਾ ਦੇ ਨਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਉਹ ਸੰਗਾਨੇਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।

ਉਨ੍ਹਾਂ ਦਾ ਨਾਂ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਪ੍ਰਸਤਾਵਿਤ ਕੀਤਾ ਸੀ। ਇਸ ਦੇ ਨਾਲ ਹੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਰਾਜਸਥਾਨ ਵਿੱਚ ਦੋ ਉਪ ਮੁੱਖ ਮੰਤਰੀ ਹੋਣਗੇ। ਇਸ ਦੇ ਲਈ ਪ੍ਰੇਮ ਚੰਦ ਬੈਰਵਾ ਅਤੇ ਦੀਆ ਕੁਮਾਰੀ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਪੀਕਰ ਲਈ ਵਾਸੁਦੇਵ ਦੇਵਨਾਨੀ ਦਾ ਨਾਂ ਫਾਈਨਲ ਕਰ ਲਿਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article