Friday, November 22, 2024
spot_img

Breaking : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR ਦਰਜ

Must read

ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ‘ਤੇ ਹਮਲਾ ਕਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਦੱਸਿਆ ਗਿਆ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article