Wednesday, October 16, 2024
spot_img

BREAKING : ਪੰਜਾਬ ‘ਚ ਭਲਕੇ ਬੰਦ ਰਹਿਣਗੇ ਸੇਵਾ ਕੇਂਦਰ : ਸਰਕਾਰ ਨੇ ਦੁਸਹਿਰੇ ਕਾਰਨ ਲਿਆ ਛੁੱਟੀ ਦਾ ਫ਼ੈਸਲਾ, ਐਤਵਾਰ ਨੂੰ ਹੋਵੇਗਾ ਕੰਮ !

Must read

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਜਸ਼ਨਾਂ ਦੇ ਮੱਦੇਨਜ਼ਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ 1076 ਨੰਬਰ ‘ਤੇ ਕਾਲ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article