ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।
BREAKING NEWS : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ




