ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਦੇ ਆਧਾਰ ‘ਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦਸ ਦੇਈਏ ਕਿ ਮਨੀਸ਼ ਸਿਸੋਦੀਆ ਪਿਛਲੇ 17 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਨ।
BREAKING NEWS : ਸੁਪਰੀਮ ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ




