Tuesday, December 24, 2024
spot_img

BREAKING NEWS : ਆਸਾਰਾਮ ਨੂੰ ਮਿਲੀ 7 ਦਿਨਾਂ ਦੀ ‘ਆਜ਼ਾਦੀ’

Must read

ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ਾਂ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਅਦਾਲਤ ਤੋਂ ਸੱਤ ਦਿਨਾਂ ਦੀ ਪੈਰੋਲ ਮਿਲ ਗਈ ਹੈ। ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਪੈਰੋਲ ਦਿੱਤੀ ਹੈ। ਆਸਾਰਾਮ ਦੀ ਸਿਹਤ ਨੂੰ ਦੇਖਦੇ ਹੋਏ ਉਸ ਨੂੰ ਪੈਰੋਲ ਦਿੱਤੀ ਗਈ ਹੈ, ਜਿਸ ਲਈ ਉਸ ਨੇ ਕਈ ਅਰਜ਼ੀਆਂ ਦਿੱਤੀਆਂ ਸਨ। ਆਸਾਰਾਮ ਪੁਲਿਸ ਹਿਰਾਸਤ ‘ਚ ਇਲਾਜ ਲਈ ਮਹਾਰਾਸ਼ਟਰ ਜਾਵੇਗਾ। ਉਸ ਦਾ ਇਲਾਜ ਮਹਾਰਾਸ਼ਟਰ ਵਿੱਚ ਹੋਵੇਗਾ। ਹਾਈ ਕੋਰਟ ਦੇ ਜਸਟਿਸ ਡਾ.ਪੁਸ਼ਪੇਂਦਰ ਸਿੰਘ ਭਾਟੀ ਦੀ ਡਿਵੀਜ਼ਨ ਬੈਂਚ ਨੇ ਅੰਤਰਿਮ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article