Saturday, September 7, 2024
spot_img

BREAKING NEWS: ਨੀਟ 2024 ਦੇ ਨਤੀਜਿਆਂ ਦਾ ਐਲਾਨ

Must read

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਨੀਟ 2024 ਦਾ ਨਤੀਜੇ ਦਾ ਐਲਾਨ ਕਰ ਦਿੱਤਾ ਹੈ। NTA ਨੇ ਸਾਰੇ ਵਿਦਿਆਰਥੀਆਂ ਦੇ ਨਤੀਜੇ ਐਲਾਨ ਦਿੱਤੇ ਹਨ। ਵਿਦਿਆਰਥੀ ਇਮਤਿਹਾਨ ਦਾ ਨਤੀਜਾ NTA NEET ਦੀ ਅਧਿਕਾਰਤ ਵੈੱਬਸਾਈਟ ‘ਤੇ ਦੇਖ ਸਕਦੇ ਹਨ। ਇਥੇ ਇਹ ਦਸ ਦੇਈਏ ਕਿ NTA ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਜਿਨ੍ਹਾਂ ਕੇਂਦਰਾਂ ਵਿੱਚ ਪੇਪਰ ਲੀਕ ਨੂੰ ਲੈਕੇ ਵਿਵਾਦ ਹੋਇਆ ਸੀ, ਉਨ੍ਹਾਂ ਦੇ ਨਤੀਜੇ ਜਾਰੀ ਕੀਤੇ ਗਏ ਹਨ ਜਾਂ ਨਹੀਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article