Friday, July 26, 2024
spot_img

BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਰਾਕੇਸ਼ ਸੋਮਨ CM ਮਾਨ ਦੀ ਅਗਵਾਈ ਹੇਠ AAP ‘ਚ ਸ਼ਾਮਲ

Must read

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਾਕੇਸ਼ ਸੁਮਨ CM ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article