ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਸੂਹੀ ਮਹਲਾ ੩ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਪ੍ਰਧਾਨ ਮੰਤਰੀ ਮੋਦੀ ਨੇ ਲੋੜਵੰਦ ਵਿਦਿਆਰਥੀਆਂ ਲਈ ਕੀਤਾ ਆਹ ਵੱਡਾ ਐਲਾਨ, ਜਾਣੋ..
ਹਸਪਤਾਲ ‘ਚ ਜੁੜਵਾਂ ਬੱਚਿਆਂ ਦੀਆਂ ਸ਼ਕਲਾਂ ਦੇਖ ਕੇ ਡਰੇ ਲੋਕ, ਡਾਕਟਰ ਨੇ ਕਿਹਾ- ‘ਏਲੀਅਨ’…
ਲੁਧਿਆਣਾ ‘ਚ ਇਲੈਕਟ੍ਰਾਨਿਕ ਕਾਰੋਬਾਰੀ ‘ਤੇ ਇਨਕਮ ਟੈਕਸ ਦੀ ਰੇਡ
ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ !