ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
PU ‘ਚ ਸ਼ਹੀਦੀ ਸਮਾਗਮ ਸੈਮੀਨਾਰ ਕਰਵਾਉਣ ਇਜਾਜ਼ਤ ਨਾ ਮਿਲਣ ‘ਤੇ MP ਕੰਗ ਨੇ ਵਾਈਸ-ਚਾਂਸਲਰ ਨੂੰ ਲਿਖੀ ਚਿੱਠੀ
ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਢ ! ਦਸੰਬਰ ਤੋਂ ਚੱਲੇਗੀ ਸੀਤ ਲਹਿਰ, ਮੌਸਮ ਨੂੰ ਲੈ ਕੇ ਆਈ ਨਵੀਂ Update
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਪੰਜਾਬ ’ਚ ਨਿਕਲੀਆਂ ਪ੍ਰੋਫੈਸਰਾਂ ਦੀਆਂ ਅਸਾਮੀਆਂ
ਤਰਨਤਾਰਨ ਜ਼ਿਮਨੀ ਚੋਣ ਵਿੱਚ ‘ਆਪ’ ਵੱਡੀ ਜਿੱਤ ਪ੍ਰਾਪਤ ਕਰੇਗੀ : ਮੁੱਖ ਮੰਤਰੀ ਮਾਨ