ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥
PU ‘ਚ ਸ਼ਹੀਦੀ ਸਮਾਗਮ ਸੈਮੀਨਾਰ ਕਰਵਾਉਣ ਇਜਾਜ਼ਤ ਨਾ ਮਿਲਣ ‘ਤੇ MP ਕੰਗ ਨੇ ਵਾਈਸ-ਚਾਂਸਲਰ ਨੂੰ ਲਿਖੀ ਚਿੱਠੀ
ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਢ ! ਦਸੰਬਰ ਤੋਂ ਚੱਲੇਗੀ ਸੀਤ ਲਹਿਰ, ਮੌਸਮ ਨੂੰ ਲੈ ਕੇ ਆਈ ਨਵੀਂ Update
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਪੰਜਾਬ ’ਚ ਨਿਕਲੀਆਂ ਪ੍ਰੋਫੈਸਰਾਂ ਦੀਆਂ ਅਸਾਮੀਆਂ