ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥
ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਲੁਧਿਆਣਾ ਕੇਂਦਰੀ ਜੇਲ੍ਹ ਦੋ ਬੰਦੀ ਗੁੱਟਾਂ ਦੀ ਲੜਾਈ, ਮਾਮਲਾ ਸ਼ਾਂਤ ਕਰਵਾਉਣ ਗਏ ਸੁਪਰਡੈਂਟ ’ਤੇ ਬੰਦੀਆਂ ਨੇ ਕੀਤਾ ਹਮਲਾ, ਫੱਟੜ
ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕਿਹਾ . . .
ਅੰਮ੍ਰਿਤਸਰ ਸਮੇਤ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ
ਰਾਣਾ ਬਲਾਚੌਰੀਆ ਮਾਮਲਾ: ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ : SSP ਮੋਹਾਲੀ