ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਅੰਮ੍ਰਿਤਸਰ ਸਮੇਤ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ
ਰਾਣਾ ਬਲਾਚੌਰੀਆ ਮਾਮਲਾ: ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ : SSP ਮੋਹਾਲੀ
36,000 ਰੁਪਏ ਸਸਤਾ ਮਿਲ ਰਿਹਾ ਹੈ ਇਹ Flip Phone, ਇੱਥੋਂ ਖ਼ਰੀਦਣ ‘ਤੇ ਹੋਵੇਗਾ ਵੱਡਾ ਫ਼ਾਇਦਾ
ਲੁਧਿਆਣਾ ‘ਚ ਹੁਣ ਕੰਧਾਂ ‘ਤੇ ਪੋਸਟਰ/ਬੈਨਰ ਲਗਾਉਣ ‘ਤੇ ਹੋਵੇਗੀ FIR : DC ਹਿਮਾਂਸ਼ੂ ਜੈਨ