ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ
ਸੱਤ ਸੀਟਾਂ ਵਾਲੀਆਂ ਕਾਰਾਂ ਦੇ ਹਰ ਵਰਗ ਦੇ ਲੋਕ ਹੋਏ ਦੀਵਾਨੇ, ਮਾਰੂਤੀ ਸੁਜ਼ੂਕੀ ਦੀ ਇਸ ਕਾਰ ਨੇ ਸਭ ਨੂੰ ਪਛਾੜਿਆ, ਜਾਣੋ ਕੀ ਹੈ ਖ਼ਾਸੀਅਤ
ਪੰਜਾਬ ‘ਚ ਆਯੁਸ਼ਮਾਨ ਯੋਜਨਾ ਨੂੰ ਰੋਕਣ ਦੀ ਆਲੋਚਨਾ ‘ਤੇ ਕੇਂਦਰੀ ਮੰਤਰੀ ਨੇ CM ਮਾਨ ‘ਤੇ ਕਸਿਆ ਤੰਜ, ਕਿਹਾ …
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
ਇੰਤਕਾਲ ਦਾ ਰਿਕਾਰਡ ਦੇਣ ਲਈ ਮੰਗੀ ਸੀ 25 ਹਜ਼ਾਰ ਰਿਸ਼ਵਤ, ਵਿਜੀਲੈਂਸ ਨੇ ਪਟਵਾਰੀ ਕੀਤਾ ਗ੍ਰਿਫ਼ਤਾਰ !
ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਅਕਾਲੀ ਦਲ